LPG Cylinder Price Hike: ਪੰਜਾਬ-ਚੰਡੀਗੜ੍ਹ ਵਿੱਚ, ਘਰੇਲੂ ਰਸੋਈ ਗੈਸ ਸਿਲੰਡਰ 29 ਰੁਪਏ ਮਹਿੰਗਾ ਹੋ ਗਿਆ ਹੈ। ਨਵੀਆਂ ਦਰਾਂ ਅੱਜ (7 ਜੂਨ) ਰਾਤ 12 ਵਜੇ ਤੋਂ ਲਾਗੂ ਹੋ ਗਈਆਂ ਹਨ।