Gold Rate Today: ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਉਤਰਾਅ-ਚੜ੍ਹਾਅ ਵੇਖਣ ਨੂੰ ਮਿਲ ਰਿਹਾ ਹੈ। ਦੱਸ ਦੇਈਏ ਕਿ ਸੋਨੇ ਦੀ ਕੀਮਤ ਵਿੱਚ ਬੀਤੇ ਦਿਨ ਦੇ ਮੁਕਾਬਲੇ 2,400 ਰੁਪਏ ਦਾ ਭਾਰੀ ਵਾਧਾ ਹੋਇਆ ਹੈ।