Gold Silver Rate Today: ਸੋਮਵਾਰ ਦੇ ਕਾਰੋਬਾਰੀ ਦਿਨ ਦੀ ਸ਼ੁਰੂਆਤ ਹੁੰਦੇ ਹੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ। ਦੇਸ਼ ਦੇ ਡੈਰੀਵੇਟਿਵ ਬਾਜ਼ਾਰ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ ₹1,350 ਦਾ ਵਾਧਾ ਹੋਇਆ,