Gold Silver Rate Today: ਅੰਤਰਰਾਸ਼ਟਰੀ ਅਤੇ ਘਰੇਲੂ ਸਰਾਫਾ ਬਾਜ਼ਾਰਾਂ ਵਿੱਚ ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕਾਫ਼ੀ ਗਿਰਾਵਟ ਦੇਖੀ ਜਾ ਰਹੀ ਹੈ।