Gold Silver Price Today: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ ਹੈ। ਹਾਲਾਂਕਿ, ਇਹ ਅੰਦਾਜ਼ਾ ਲਗਾਇਆ ਗਿਆ ਹੈ ਕਿ ਦੀਵਾਲੀ ਤੱਕ ਸੋਨੇ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਸਕਦੀਆਂ ਹਨ।