Gold Silver Rate Today: ਭਾਰਤ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧੇ ਤੋਂ ਬਾਅਦ ਹੁਣ ਗਿਰਾਵਟ ਆਈ ਹੈ। ਇੰਡੀਅਨ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੀ ਵੈੱਬਸਾਈਟ ਦੇ ਅਨੁਸਾਰ...