Gold Silver Price Today: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਰੋਜ਼ਾਨਾ ਉਤਰਾਅ-ਚੜ੍ਹਾਅ ਆਉਂਦੇ ਰਹਿੰਦੇ ਹਨ। ਪਿਛਲੇ 5 ਦਿਨਾਂ ਨੂੰ ਦੇਖਦੇ ਹੋਏ, ਸੋਨੇ ਅਤੇ ਚਾਂਦੀ ਦੋਵਾਂ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਗਿਰਾਵਟ ਆਈ ਹੈ।