Gold Silver Rate Today: ਸੋਨੇ ਦੀਆਂ ਕੀਮਤਾਂ ਵਿੱਚ ਹਾਲ ਹੀ ਦੇ ਦਿਨਾਂ ਵਿੱਚ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲਿਆ ਹੈ। ਹਫ਼ਤੇ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ 100 ਰੁਪਏ ਤੋਂ ਵੱਧ ਦੀ ਗਿਰਾਵਟ ਆਈ ਹੈ।