Gold Silver Price Today: ਜੇਕਰ ਅੱਜ ਤੁਸੀਂ ਸੋਨਾ ਜਾਂ ਚਾਂਦੀ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਹੀ ਹੈ। ਅੱਜ ਸੋਨਾ ਸਸਤਾ ਹੋ ਗਿਆ ਹੈ, ਜਦੋਂ ਕਿ ਚਾਂਦੀ ਵਿੱਚ ਉਛਾਲ ਆਇਆ ਹੈ।