Gold Silver Rate Today: ਟਰੰਪ ਟੈਰਿਫ ਦੇ ਚਲਦਿਆਂ ਪਿਛਲੇ ਕੁਝ ਦਿਨਾਂ ਤੋਂ ਸੋਨੇ ਦੀ ਕੀਮਤ ਵਧ ਰਹੀ ਹੈ। ਇਸਦਾ ਇੱਕ ਮੁੱਖ ਕਾਰਨ ਆਉਣ ਵਾਲਾ ਤਿਉਹਾਰੀ ਸੀਜ਼ਨ ਵੀ ਮੰਨਿਆ ਜਾ ਰਿਹਾ ਹੈ।