Gold-Silver Price Today: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੁਨੀਆ ਦੇ ਸਾਰੇ ਦੇਸ਼ਾਂ ਵਿਰੁੱਧ ਰੇਸਿਪ੍ਰੋਕਲ ਟੈਰੀਫ ਲਗਾਉਣ ਦਾ ਐਲਾਨ ਕੀਤਾ ਹੈ। ਇਸ ਕਾਰਨ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ ਤੇਜ਼ੀ ਆਈ।