ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿੱਚ ਵੀਰਵਾਰ ਨੂੰ ਸੋਨੇ ਦੀਆਂ ਕੀਮਤਾਂ ਵਿੱਚ 1,600 ਰੁਪਏ ਦੀ ਗਿਰਾਵਟ ਆਈ, ਜਿਸ ਨਾਲ ਕੀਮਤ 1.52 ਲੱਖ ਰੁਪਏ ਪ੍ਰਤੀ 10 ਗ੍ਰਾਮ ਹੋ ਗਈ। ਲਗਾਤਾਰ ਚੌਥੇ ਦਿਨ ਸੋਨੇ ਵਿੱਚ ਗਿਰਾਵਟ ਆਈ ਹੈ