Good News For Employees: ਤਿਉਹਾਰਾਂ ਦੇ ਸੀਜ਼ਨ ਦੀ ਸ਼ੁਰੂਆਤ ਸਰਕਾਰੀ ਕਰਮਚਾਰੀਆਂ ਲਈ ਖੁਸ਼ਖਬਰੀ ਲੈ ਕੇ ਆਇਆ ਹੈ। ਦੱਸ ਦੇਈਏ ਕਿ ਜਿਵੇਂ ਹੀ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੁੰਦਾ ਹੈ, ਕਰਮਚਾਰੀ ਬੋਨਸ ਨੂੰ ਲੈ ਕੇ ਉਤਸ਼ਾਹਿਤ ਹੁੰਦੇ ਹਨ।