ਵਿੱਤੀ ਸਾਲ 2024 ਦਾ ਆਖਰੀ ਮਹੀਨਾ ਯਾਨੀ ਮਾਰਚ ਅੱਜ ਤੋਂ ਸ਼ੁਰੂ ਹੋ ਗਿਆ ਹੈ। ਅੱਜ ਨਵੇਂ ਮਹੀਨੇ ਦੇ ਪਹਿਲੇ ਕਾਰੋਬਾਰੀ ਦਿਨ ਸ਼ੇਅਰ ਬਾਜ਼ਾਰ (Share Market) 'ਚ ਹਰਿਆਲੀ ਦੇਖਣ ਨੂੰ ਮਿਲ ਰਹੀ ਹੈ।