ਤਿਉਹਾਰਾਂ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਕੇਂਦਰ ਸਰਕਾਰ ਨੇ ਆਪਣੇ ਕਰਮਚਾਰੀਆਂ ਨੂੰ ਦੀਵਾਲੀ ਬੋਨਸ ਦਿੱਤਾ ਹੈ।