Gold Silver Rate Today: ਅਮਰੀਕੀ ਫੈਡਰਲ ਰਿਜ਼ਰਵ ਨੇ ਹਾਲ ਹੀ ਵਿੱਚ ਵਿਆਜ ਦਰਾਂ ਵਿੱਚ 25 ਬੇਸਿਸ ਪੁਆਇੰਟ ਦੀ ਕਟੌਤੀ ਕੀਤੀ ਹੈ, ਜਿਸ ਤੋਂ ਬਾਅਦ ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ ਹੈ।