ਕਰਨਾਟਕ ਸਰਕਾਰ ਨੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤਾ (DA) 15.75 ਫੀਸਦੀ ਤੋਂ ਵਧਾ ਕੇ 18 ਫੀਸਦੀ ਕਰ ਦਿੱਤਾ ਹੈ। ਇਹ ਵਾਧਾ 1 ਜੁਲਾਈ, 2026 ਤੋਂ ਲਾਗੂ ਮੰਨਿਆ ਜਾਵੇਗਾ