ਪੈਟਰੋਲੀਅਮ ਕੰਪਨੀਆਂ (petroleum companies) ਨੇ ਦੇਸ਼ ਭਰ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ (New prices of petrol and diesel) ਜਾਰੀ ਕਰ ਦਿੱਤੀਆਂ ਹਨ।



ਦੇਸ਼ ਵਿੱਚ ਹਰ ਰੋਜ਼ ਸ਼ਾਮ 6 ਵਜੇ ਈਂਧਨ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ। ਤੇਲ ਕੰਪਨੀਆਂ ਨੇ 21 ਮਾਰਚ ਨੂੰ ਈਂਧਨ ਦੀਆਂ ਤਾਜ਼ਾ ਕੀਮਤਾਂ ਨੂੰ ਵੀ ਅਪਡੇਟ ਕੀਤਾ ਹੈ।



ਕੌਮਾਂਤਰੀ ਬਾਜ਼ਾਰ 'ਚ ਵੀਰਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ 0.37 ਫੀਸਦੀ ਦੀ ਗਿਰਾਵਟ ਨਾਲ 83.16 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਸੀ।



ਇਸ ਦੇ ਨਾਲ ਹੀ ਬ੍ਰੈਂਟ ਕਰੂਡ 0.14 ਫੀਸਦੀ ਦੀ ਗਿਰਾਵਟ ਨਾਲ 87.26 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਤਾਂ ਆਓ ਜਾਣਦੇ ਹਾਂ ਅੱਜ ਦੇਸ਼ ਦੇ ਵੱਖ-ਵੱਖ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੇ ਕੀ ਰੇਟ ਹਨ।



ਚਾਰ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ
- ਰਾਜਧਾਨੀ ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।



- ਮੁੰਬਈ 'ਚ ਪੈਟਰੋਲ ਦੀ ਕੀਮਤ 104.21 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.15 ਰੁਪਏ ਪ੍ਰਤੀ ਲੀਟਰ ਹੈ।



- ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.94 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.76 ਰੁਪਏ ਪ੍ਰਤੀ ਲੀਟਰ ਹੈ।
- ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.44 ਰੁਪਏ ਪ੍ਰਤੀ ਲੀਟਰ ਹੈ।



ਦੂਜੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ
- ਨੋਇਡਾ: ਪੈਟਰੋਲ 94.66 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ



- ਗੁਰੂਗ੍ਰਾਮ: ਪੈਟਰੋਲ 94.98 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.85 ਰੁਪਏ ਪ੍ਰਤੀ ਲੀਟਰ
- ਲਖਨਊ: ਪੈਟਰੋਲ 94.79 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.92 ਰੁਪਏ ਪ੍ਰਤੀ ਲੀਟਰ



- ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ ਹੈ