ਕੇਂਦਰ ਸਰਕਾਰ ਨੇ 19 ਕਿਲੋਗ੍ਰਾਮ ਵਾਲੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 200 ਰੁਪਏ ਤੋਂ ਵੱਧ ਦੀ ਕਟੌਤੀ ਕਰ ਦਿੱਤੀ ਹੈ, ਜਿਸ ਨਾਲ ਹੋਟਲਾਂ, ਰੈਸਟੋਰੈਂਟਾਂ ਅਤੇ ਹੋਰ ਵਪਾਰਕ ਅਦਾਰਿਆਂ ਨੂੰ ਵੱਡੀ ਰਾਹਤ ਮਿਲੀ ਹੈ