ਦੇਸ਼ ਦੇ ਦੋ ਪ੍ਰਸਿੱਧ ਮਸਾਲਾ ਬ੍ਰਾਂਡਾਂ MDH ਪ੍ਰਾਈਵੇਟ ਲਿਮਟਿਡ ਅਤੇ ਐਵਰੈਸਟ ਫੂਡ ਪ੍ਰੋਡਕਟਸ ਪ੍ਰਾਈਵੇਟ ਲਿਮਟਿਡ ਦੀਆਂ ਮੁਸ਼ਕਲਾਂ ਘੱਟ ਹੋਣ ਦੇ ਕੋਈ ਸੰਕੇਤ ਨਜ਼ਰ ਨਹੀਂ ਆ ਰਹੇ ਹਨ।