ਕੇਂਦਰ ਦੀ ਨਰਿੰਦਰ ਮੋਦੀ ਸਰਕਾਰ (Modi Govt) ਨੇ ਇੱਕ ਵੱਡਾ ਫੈਸਲਾ ਲਿਆ ਹੈ ਅਤੇ ਇਸ ਦੇ ਤਹਿਤ ਪਿਆਜ਼ ਦੀ ਬਰਾਮਦ 'ਤੇ ਲੱਗੀ ਪਾਬੰਦੀ ਹਟਾ ਦਿੱਤੀ ਗਈ ਹੈ।