ਪੈਟਰੋਲੀਅਮ ਕੰਪਨੀਆਂ ਨੇ ਦੇਸ਼ ਭਰ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ।



ਦੇਸ਼ ਵਿੱਚ ਹਰ ਰੋਜ਼ ਸ਼ਾਮ 6 ਵਜੇ ਈਂਧਨ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ। ਸਰਕਾਰੀ ਤੇਲ ਕੰਪਨੀਆਂ ਨੇ ਆਪਣੀਆਂ ਅਧਿਕਾਰਤ ਵੈੱਬਸਾਈਟਾਂ 'ਤੇ ਤੇਲ ਦੀਆਂ ਤਾਜ਼ਾ ਕੀਮਤਾਂ ਨੂੰ ਅਪਡੇਟ ਕੀਤਾ ਹੈ।



ਕੌਮਾਂਤਰੀ ਬਾਜ਼ਾਰ 'ਚ ਬੁੱਧਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ 0.37 ਫੀਸਦੀ ਦੀ ਗਿਰਾਵਟ ਨਾਲ 83.16 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਸੀ।



ਇਸ ਦੇ ਨਾਲ ਹੀ ਬ੍ਰੈਂਟ ਕਰੂਡ 0.14 ਫੀਸਦੀ ਦੀ ਗਿਰਾਵਟ ਨਾਲ 87.26 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ।



ਅੱਜ ਭਾਵ 20 ਮਾਰਚ ਨੂੰ ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਤਾਂ ਆਓ ਜਾਣਦੇ ਹਾਂ ਦੇਸ਼ ਦੇ ਵੱਖ-ਵੱਖ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਕੀ ਹਨ।



ਚਾਰ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ
- ਰਾਜਧਾਨੀ ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ 'ਤੇ ਬਰਕਰਾਰ ਹੈ।



- ਮੁੰਬਈ 'ਚ ਪੈਟਰੋਲ ਦੀ ਕੀਮਤ 104.21 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.15 ਰੁਪਏ ਪ੍ਰਤੀ ਲੀਟਰ 'ਤੇ ਬਰਕਰਾਰ ਹੈ।



- ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.94 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.76 ਰੁਪਏ ਪ੍ਰਤੀ ਲੀਟਰ 'ਤੇ ਬਰਕਰਾਰ ਹੈ।



- ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ 'ਤੇ ਬਰਕਰਾਰ ਹੈ।



ਦੂਜੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ
- ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ



- ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ
- ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ



- ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ ਹੈ
- ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ ਹੈ



- ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ
- ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ ਹੈ



- ਬੈਂਗਲੁਰੂ: ਪੈਟਰੋਲ 99.84 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 85.93 ਰੁਪਏ ਪ੍ਰਤੀ ਲੀਟਰ