ਕੌਮਾਂਤਰੀ ਮਹਿਲਾ ਦਿਵਸ (International Women's Day) ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਦੇਸ਼ ਦੀਆਂ ਔਰਤਾਂ ਨੂੰ ਵੱਡਾ ਤੋਹਫ਼ਾ ਦੇਣ ਦਾ ਐਲਾਨ ਕੀਤਾ ਹੈ।