HDFC ਸਿਕਿਓਰਿਟੀਜ਼ ਦੇ ਅਨੁਸਾਰ, ਮਜ਼ਬੂਤ ਆਲਮੀ ਰੁਝਾਨਾਂ ਦੇ ਵਿਚਕਾਰ ਮੰਗਲਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਸੋਨੇ ਦੀ ਕੀਮਤ 800 ਰੁਪਏ ਵੱਧ ਕੇ 65,000 ਰੁਪਏ ਪ੍ਰਤੀ 10 ਗ੍ਰਾਮ ਦੇ ਨਵੇਂ ਰਿਕਾਰਡ ਉੱਚੇ ਪੱਧਰ 'ਤੇ ਪਹੁੰਚ ਗਈ।