SBI Credit Cards: ਦੇਸ਼ ਦੇ ਸਰਕਾਰੀ ਸਟੇਟ ਬੈਂਕ ਆਫ਼ ਇੰਡੀਆ (SBI) ਦੇ ਕ੍ਰੈਡਿਟ ਕਾਰਡ ਦੀ ਵਰਤੋਂ ਕਰਨ ਵਾਲੇ ਗਾਹਕਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਬੈਂਕ ਨੇ ਕ੍ਰੈਡਿਟ ਕਾਰਡਾਂ ਨਾਲ ਸਬੰਧਤ ਕਈ ਨਿਯਮਾਂ ਨੂੰ ਬਦਲਣ ਦਾ ਫੈਸਲਾ ਕੀਤਾ ਹੈ।