ਅੱਜ ਭਾਰਤੀ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ ਗਿਰਾਵਟ ਨਾਲ ਹੋਈ ਹੈ ਅਤੇ ਬੀਐਸਈ ਸੈਂਸੈਕਸ 73500 ਤੋਂ ਹੇਠਾਂ ਖਿਸਕ ਗਿਆ ਹੈ। ਜਦਕਿ NSE ਦਾ ਨਿਫਟੀ 22,300 ਤੋਂ ਹੇਠਾਂ ਖਿਸਕ ਗਿਆ ਹੈ।