Gold Silver Price Today: ਸਰਕਾਰ ਵੱਲੋਂ ਸੋਨੇ ਅਤੇ ਚਾਂਦੀ 'ਤੇ ਕਸਟਮ ਡਿਊਟੀ ਵਧਾਉਣ ਤੋਂ ਬਾਅਦ, ਬੁੱਧਵਾਰ ਨੂੰ ਦੋਵਾਂ ਧਾਤਾਂ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ।