Pension Hke: ਬਜ਼ੁਰਗ ਨਾਗਰਿਕਾਂ ਨੂੰ ਦੀਵਾਲੀ ਤੋਂ ਪਹਿਲਾਂ ਸਰਕਾਰ ਵੱਲੋਂ ਖਾਸ ਤੋਹਫ਼ਾ ਦਿੱਤਾ ਗਿਆ ਹੈ। ਦੱਸ ਦੇਈਏ ਕਿ ਬੁਢਾਪਾ ਪੈਨਸ਼ਨ ਵਿੱਚ 500 ਰੁਪਏ ਦਾ ਵਾਧਾ ਕੀਤਾ ਗਿਆ ਹੈ।