Gold Silver Rate Today: ਦੇਸ਼ ਵਿੱਚ ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਉਤਰਾਅ-ਚੜ੍ਹਾਅ ਵੇਖਣ ਨੂੰ ਮਿਲ ਰਿਹਾ ਹੈ। ਹਾਲ ਹੀ ਵਿੱਚ ਇਸਦੀ ਕੀਮਤ 1 ਲੱਖ ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਪਹੁੰਚ ਗਈ ਸੀ।