ਪਹਿਲੀ ਤਰੀਕ ਨੂੰ ਐਲਪੀਜੀ ਸਿਲੰਡਰ, ਸੀਐਨਜੀ, ਪੀਐਨਜੀ ਦੀਆਂ ਕੀਮਤਾਂ ਤੈਅ ਹੁੰਦੀਆਂ ਹਨ ਪੈਸੇ ਨਾਲ ਸਬੰਧਤ ਕਈ ਨਿਯਮ ਹਰ ਮਹੀਨੇ ਦੀ ਸ਼ੁਰੂਆਤ ਤੋਂ ਬਦਲ ਜਾਂਦੇ ਹਨ। ਇਸ ਦਾ ਸਿੱਧਾ ਅਸਰ ਆਮ ਆਦਮੀ ਦੀ ਜੇਬ ਉੱਤੇ ਪੈਂਦਾ ਹੈ। ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਤੇਲ ਮਾਰਕੀਟਿੰਗ ਕੰਪਨੀਆਂ ਐਲਪੀਜੀ ਸਿਲੰਡਰ ਦੀ ਕੀਮਤ ਤੈਅ ਕਰਦੀਆਂ ਹਨ। ਕੰਪਨੀਆਂ 14 ਕਿਲੋ ਦੇ ਘਰੇਲੂ ਸਿਲੰਡਰ ਅਤੇ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਤੈਅ ਕਰਦੀਆਂ ਹਨ। ICICI ਬੈਂਕ ਨੇ ਕਈ ਤਰ੍ਹਾਂ ਦੀਆਂ ਸੇਵਾਵਾਂ ਅਤੇ ਖਰਚਿਆਂ ਵਿੱਚ ਵੀ ਬਦਲਾਅ ਕੀਤੇ ਹਨ। ਡੈਬਿਟ ਕਾਰਡ ਦੀ ਸਾਲਾਨਾ ਫੀਸ 200 ਰੁਪਏ ਕਰ ਦਿੱਤੀ ਗਈ ਹੈ। Yes Bank ਦੀ ਵੈੱਬਸਾਈਟ ‘ਤੇ ਕਿਹਾ ਗਿਆ ਹੈ ਕਿ ਸੇਵਿੰਗ ਖਾਤਿਆਂ ਦੇ ਵੱਖ-ਵੱਖ ਰੂਪਾਂ ਦਾ ਘੱਟੋ-ਘੱਟ ਔਸਤ ਬਕਾਇਆ (MAB) ਬਦਲਿਆ ਗਿਆ ਹੈ HDFC ਬੈਂਕ ਨੇ ਸੀਨੀਅਰ ਸਿਟੀਜ਼ਨ ਕੇਅਰ FD (HDFC Bank Senior Citizen Care FD) ਵਿੱਚ ਨਿਵੇਸ਼ 10 ਮਈ 2024 ਤੱਕ ਨਿਵੇਸ਼ ਕਰ ਸਕਦੇ ਹਨ । ਇਸ ਸਭ ਦਾ ਅਸਰ ਆਮ ਆਦਮੀ ਦੀ ਜੇਬ ਉੱਤੇ ਪਵੇਗਾ