ਅੱਜ ਕੱਲ੍ਹ ਹਰ ਕੋਈ ਆਪਣੀ ਕਮਾਈ ਦਾ ਕੁੱਝ ਹਿੱਸਾ ਨਿਵੇਸ਼ ਕਰ ਰਿਹਾ ਹੈ। ਲੋਕ ਸ਼ੇਅਰ ਬਾਜ਼ਾਰ ਤੋਂ ਲੈ ਕੇ ਸਰਕਾਰੀ ਸਕੀਮਾਂ ਵਿੱਚ ਪੈਸਾ ਲਗਾ ਰਹੇ ਹਨ।