ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਰੈਸੀਪ੍ਰੋਕਲ ਟੈਰਿਫ਼ ਦੇ ਐਲਾਨ ਤੋਂ ਬਾਅਦ ਦੁਨੀਆ ਭਰ ਦੇ ਦੇਸ਼ਾਂ 'ਚ ਹਲਚਲ ਮਚੀ ਹੋਈ ਸੀ।