Gold Silver Rate Today: ਟਰੰਪ ਦੇ ਟੈਰਿਫ ਕਾਰਨ ਵਿਸ਼ਵ ਬਾਜ਼ਾਰਾਂ ਵਿੱਚ ਉਥਲ-ਪੁਥਲ ਦੇ ਵਿਚਕਾਰ ਮੰਗਲਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਥੋੜ੍ਹੀ ਗਿਰਾਵਟ ਆਈ।