Paytm Fastag: ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਹਾਲ ਹੀ ਵਿੱਚ ਪੇਟੀਐਮ ਪੇਮੈਂਟਸ ਬੈਂਕ ਦੇ ਖਿਲਾਫ਼ ਕਾਰਵਾਈ ਕੀਤੀ ਹੈ ਤੇ 15 ਮਾਰਚ ਦੀ ਸਮਾਂ ਸੀਮਾ ਤੋਂ ਬਾਅਦ, ਪੇਟੀਐਮ ਫਾਸਟੈਗ ਵੀ ਬੇਕਾਰ ਹੋ ਗਿਆ ਹੈ।