Good News: ਅਜੋਕੇ ਸਮੇਂ ਵਿੱਚ ਸੋਸ਼ਲ ਮੀਡੀਆ ਦਾ ਇਸਤੇਮਾਲ ਹਰ ਕੋਈ ਕਰ ਰਿਹਾ ਹੈ। ਜ਼ਿਆਦਾਤਰ ਲੋਕ ਰੀਲਾਂ ਬਣਾਉਣ ਜਾਂ ਸੋਸ਼ਲ ਮੀਡੀਆ 'ਤੇ ਸੋਸ਼ਲ ਅਪਡੇਟਸ ਪੋਸਟ ਕਰਨ ਵਿੱਚ ਦਿਲਚਸਪੀ ਰੱਖਦੇ ਹਨ।