ਸਰਦੀਆਂ ਵਿੱਚ ਖਜੂਰ ਖਾਣ ਨਾਲ ਸਾਡੇ ਸਰੀਰ ਨੂੰ ਗਰਮੀ ਮਿਲਦੀ ਹੈ, ਇਹ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਇਸ ਤੋਂ ਇਲਾਵਾ ਸਰੀਰ ਨਾਲ ਜੁੜੀਆਂ ਸਮੱਸਿਆਵਾਂ ਵੀ ਦੂਰ ਹੋ ਜਾਂਦੀਆਂ ਹਨ।