ਡਾਇਬਟੀਜ਼ ਨੂੰ ਆਮ ਭਾਸ਼ਾ ਵਿੱਚ ਸ਼ੂਗਰ ਦੀ ਬਿਮਾਰੀ ਕਿਹਾ ਜਾਂਦਾ ਹੈ ਇਹ ਬਿਮਾਰੀ ਲੋਕਾਂ ਵਿੱਚ ਤੇਜ਼ੀ ਨਾਲ ਫੈਲ ਰਹੀ ਹੈ ਅਜਿਹੇ ਵਿੱਚ ਕੁਝ ਲੋਕਾਂ ਦਾ ਕਹਿਣਾ ਹੈ ਕਿ ਗੁੜ ਖਾਣ ਨਾਲ ਸ਼ੂਗਰ ਲੈਵਲ ਕੰਟਰੋਲ ਹੁੰਦਾ ਹੈ ਪੁਰਾਣੇ ਜ਼ਮਾਨੇ ਦਾ ਗੁੜ ਚੰਗੀ ਕੁਆਲਿਟੀ ਦਾ ਹੁੰਦਾ ਹੈ ਪਰ ਹੁਣ ਜਿਹੜਾ ਗੁੜ ਮਿਲਦਾ ਹੈ ਉਹ ਚੀਨੀ ਤੋਂ ਵੀ ਜ਼ਿਆਦਾ ਖਤਰਨਾਕ ਹੁੰਦਾ ਹੈ ਇਸ ਲਈ ਸ਼ੂਗਰ ਦੇ ਮਰੀਜ਼ ਨੂੰ ਗੁੜ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਇਸ ਦੇ ਨਾਲ ਹੀ ਡਾਇਬਟੀਜ਼ ਹੋਣ ਦਾ ਕਾਰਨ ਖਰਾਬ ਲਾਈਫਸਟਾਈਲ ਅਤੇ ਗਲਤ ਖਾਣ-ਪੀਣ ਹੈ