ਸਰੀਰ ਦੇ ਮਹੱਤਵਪੂਰਨ ਅੰਗਾਂ 'ਚ ਕਿਡਨੀ ਵੀ ਸ਼ਾਮਲ ਹੈ। ਇਹ ਸਰੀਰ 'ਚੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ 'ਚ ਮਦਦ ਕਰਦੀ ਹੈ।