Liquor drink in winter: ਸਰਦੀਆਂ ਵਿੱਚ ਠੰਢ ਤੋਂ ਬਚਣ ਲਈ ਲੋਕ ਸ਼ਰਾਬ ਦਾ ਸੇਵਨ ਕਰਦੇ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਸ਼ਰਾਬ ਪੀਣ ਨਾਲ ਸਰੀਰ ਨੂੰ ਗਰਮੀ ਮਿਲਦੀ ਹੈ ਤੇ ਇਸ ਤਰ੍ਹਾਂ ਠੰਢ ਤੋਂ ਬਚਾਅ ਹੁੰਦਾ ਹੈ।