Weather Today: ਦੇਸ਼ ਭਰ ਦੇ ਜ਼ਿਆਦਾਤਰ ਸੂਬਿਆਂ 'ਚ ਮਾਨਸੂਨ ਦੀ ਬਾਰਿਸ਼ ਨੇ ਤਬਾਹੀ ਮਚਾਈ ਹੋਈ ਹੈ। ਭਾਰੀ ਮੀਂਹ ਕਾਰਨ ਗੁਜਰਾਤ, ਮਹਾਰਾਸ਼ਟਰ, ਹਿਮਾਚਲ ਪ੍ਰਦੇਸ਼, ਅਸਾਮ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।