ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪਟਿਆਲਾ ਸ਼ਹਿਰੀ ਹੌਟ ਸੀਟਾਂ ਵਿੱਚ ਸ਼ੁਮਾਰ

ABP Sanjha

ਕੈਪਟਨ ਅਮਰਿੰਦਰ ਸਿੰਘ ਲਈ ਆਪਣੇ ਗੜ੍ਹ 'ਚ ਜਿੱਤ ਦਰਜ ਕਰਨਾ ਚੁਣੌਤੀ ਸਾਬਤ ਹੋ ਸਕਦਾ ਹੈ

ABP Sanjha

ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਵੱਲੋਂ ਪਟਿਆਲਾ ਸ਼ਹਿਰੀ ਤੋਂ ਕੈਪਟਨ ਅਮਰਿੰਦਰ ਸਿੰਘ ਸਿਆਸੀ ਮੈਦਾਨ ਵਿੱਚ

ABP Sanjha

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਦੇ ਸ਼ਾਹੀ ਪਰਿਵਾਰ ਨਾਲ ਸਬੰਧਤ ਹਨ

ਕੈਪਟਨ ਅਮਰਿੰਦਰ ਸਿੰਘ 2002 ਤੋਂ 2014 ਤੱਕ ਪਟਿਆਲਾ ਸੀਟ ਤੋਂ ਵਿਧਾਇਕ ਰਹੇ

ABP Sanjha

2017 ਦੀਆਂ ਵਿਧਾਨ ਸਭਾ ਚੋਣਾਂ 'ਚ ਕੈਪਟਨ ਅਮਰਿੰਦਰ ਸਿੰਘ ਮੁੜ ਕਾਂਗਰਸ ਟਿਕਟ 'ਤੇ ਹਾਸਲ ਕੀਤੀ ਜਿੱਤ

ਪਟਿਆਲਾ ਪੰਜਾਬ ਦਾ ਪੰਜਵਾਂ ਸਭ ਤੋਂ ਵੱਡਾ ਜ਼ਿਲ੍ਹਾ ਹੈ, ਇਸ ਦਾ ਹਲਕਾ ਨੰਬਰ 115 ਹੈ

ਇਸ ਸੀਟ 'ਤੇ ਵੋਟਰਾਂ ਦੀ ਗਿਣਤੀ 1 ਲੱਖ 40 ਹਜ਼ਾਰ 314 ਦੇ ਕਰੀਬ

ਕਿਸਾਨ ਅੰਦੋਲਨ ਕਾਰਨ ਇਸ ਵਾਰ ਸਿਆਸੀ ਸਮੀਕਰਨ ਬਦਲਦੇ ਨਜ਼ਰ ਆ ਰਹੇ ਹਨ