Cardiac Arrest : ਅਜੋਕੇ ਸਮੇਂ ਵਿੱਚ ਅਜਿਹੇ ਕਈ ਮਾਮਲੇ ਦੇਖਣ ਨੂੰ ਮਿਲੇ ਹਨ ਜਦੋਂ ਕੋਈ ਵਿਅਕਤੀ ਜਿਮ ਵਿੱਚ ਵਰਕਆਊਟ ਅਤੇ ਡਾਂਸ ਕਰਦੇ ਸਮੇਂ ਅਚਾਨਕ ਬੇਹੋਸ਼ ਹੋ ਜਾਂਦਾ ਹੈ ਅਤੇ ਉਸਦੀ ਮੌਤ ਹੋ ਜਾਂਦੀ ਹੈ।