ਭਾਰਤ ਦੇ ਸਟਾਰ ਸਪਿਨਰ ਯੁਜਵੇਂਦਰ ਚਾਹਲ ਨੇ 22 ਦਸੰਬਰ ਨੂੰ ਆਪਣੀ ਪਤਨੀ ਨਾਲ ਵਿਆਹ ਦੀ ਦੂਜੀ ਵਰ੍ਹੇਗੰਢ ਮਨਾਈ। ਇਸ ਮੌਕੇ ਸਾਰਿਆਂ ਨੇ ਇਸ ਜੋੜੀ ਨੂੰ ਵਧਾਈ ਦਿੱਤੀ।