ਚਿਲਚਿਲਾਉਂਦੀ ਧੁੱਪ ਅਤੇ ਵਧਦੀ ਗਰਮੀ ਨੂੰ ਧਿਆਨ ਵਿੱਚ ਰੱਖਦਿਆਂ ਚੰਡੀਗੜ੍ਹ ਬਾਲ ਅਧਿਕਾਰਾਂ ਦੀ ਸੁਰੱਖਿਆ ਦਾ ਕਮਿਸ਼ਨ (CCPCR) ਨੇ ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੂੰ ਪ੍ਰੀ-ਪ੍ਰਾਈਮਰੀ ਅਤੇ ਪ੍ਰਾਈਮਰੀ ਸਕੂਲਾਂ ਦੇ ਬੱਚਿਆਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ।