ਚੰਡੀਗੜ੍ਹ ਪ੍ਰਸ਼ਾਸਨ ਨੇ 9 ਨਵੰਬਰ (ਸੋਮਵਾਰ) ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।

Published by: ਸ਼ੰਕਰ ਦਾਸ

ਇਹ ਛੁੱਟੀ ਗੋਵਰਧਨ ਪੂਜਾ ਅਤੇ ਵਿਸ਼ਵਕਰਮਾ ਦਿਵਸ ਦੇ ਮੱਦੇਨਜ਼ਰ ਦਿੱਤੀ ਗਈ ਹੈ।

Published by: ਸ਼ੰਕਰ ਦਾਸ

ਇਸ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Published by: ਸ਼ੰਕਰ ਦਾਸ

ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

Published by: ਸ਼ੰਕਰ ਦਾਸ

ਚੰਡੀਗੜ੍ਹ ਦੇ ਸਾਰੇ ਸਰਕਾਰੀ ਦਫ਼ਤਰ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ।

Published by: ਸ਼ੰਕਰ ਦਾਸ

ਸਰਕਾਰੀ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਵੀ ਛੁੱਟੀ ਰਹੇਗੀ।

Published by: ਸ਼ੰਕਰ ਦਾਸ

ਪ੍ਰਸ਼ਾਸਨ ਅਧੀਨ ਆਉਣ ਵਾਲੀਆਂ ਸੰਸਥਾਵਾਂ ਵੀ ਬੰਦ ਰਹਿਣਗੀਆਂ।

Published by: ਸ਼ੰਕਰ ਦਾਸ

ਉਦਯੋਗਿਕ ਅਦਾਰਿਆਂ ਵਿੱਚ ਵੀ ਜਨਤਕ ਛੁੱਟੀ ਲਾਗੂ ਹੋਵੇਗੀ।

Published by: ਸ਼ੰਕਰ ਦਾਸ

ਪਹਿਲਾਂ 9 ਨਵੰਬਰ ਦੀ ਛੁੱਟੀ ਰਾਖਵੀਂ ਛੁੱਟੀ (Restricted Holiday) ਵਜੋਂ ਦਰਜ ਸੀ।

Published by: ਸ਼ੰਕਰ ਦਾਸ

ਹੁਣ ਛੁੱਟੀਆਂ ਦੇ ਕੈਲੰਡਰ ਵਿੱਚ ਸੋਧ ਕਰਕੇ ਇਸ ਨੂੰ ਜਨਤਕ ਛੁੱਟੀ ਬਣਾ ਦਿੱਤਾ ਗਿਆ ਹੈ।

Published by: ਸ਼ੰਕਰ ਦਾਸ