ਚੰਡੀਗੜ੍ਹ 'ਚ ਸ਼ਰਾਬ ਦੇ ਠੇਕਿਆਂ ਦੀ ਟੈਂਡਰ ਪ੍ਰਕਿਰਿਆ ਨੂੰ ਚੁਣੌਤੀ ਦੇਣ ਵਾਲੀਆਂ 3 ਪਟੀਸ਼ਨਾਂ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਨੂੰ 3 ਅਪ੍ਰੈਲ ਲਈ ਨੋਟਿਸ ਜਾਰੀ ਕਰਕੇ ਸਥਿਤੀ ਜਿਉਂ ਦੀ ਤਿਉਂ ਰੱਖਣ ਦਾ ਹੁਕਮ ਦਿੱਤਾ ਹੈ।