ਸਿਟੀ ਬਿਊਟੀਫੁੱਲ 'ਚ ਅੱਜ ਰਾਤ ਤੋਂ ਮੌਸਮ ਬਦਲ ਜਾਵੇਗਾ। ਇਲਾਕੇ ਵਿੱਚ ਮਾਨਸੂਨ ਮੁੜ ਐਕਟਿਵ ਹੋਵੇਗਾ। ਅਜਿਹੇ 'ਚ ਆਉਣ ਵਾਲੇ ਦੋ ਦਿਨਾਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ।