ਅੱਜ ਦੇ ਸਮੇਂ ਵਿੱਚ ਹਵਾ ਇੰਨੀ ਪ੍ਰਦੂਸ਼ਿਤ ਹੋ ਚੁੱਕੀ ਹੈ ਕਿ ਜਿਸ ਕਾਰਨ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲ ਰਹੀਆਂ ਹਨ। ਪ੍ਰਦੂਸ਼ਣ ਕਾਰਨ ਦਿੱਲੀ, ਨੋਇਡਾ, ਐਨਸੀਆਰ ਵਿੱਚ ਹਵਾ ਦੀ ਗੁਣਵੱਤਾ ਵਿਗੜ ਗਈ ਹੈ।