ਮੁੱਖ ਮੰਤਰੀ ਭਗਵੰਤ ਮਾਨ ਡਾ: ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ 'ਚ ਬੱਝ ਚੁੱਕੇ ਹਨ ਸੀਐਮ ਹਾਊਸ ਅੰਦਰੋਂ ਵਿਆਹ ਸਮਾਗਮ ਦੀਆਂ ਤਸਵੀਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਪਰਿਵਾਰ ਸਮੇਤ ਪਹੁੰਚੇ ਹਨ ਲਾੜੀ ਵੀ ਲਾਲ ਰੰਗੇ ਦੇ ਜੋੜੇ 'ਚ ਬੇਹੱਦ ਖੂਬਸੂਰਤ ਲਗ ਰਹੀ ਸੀ ਮੁੱਖ ਮੰਤਰੀ ਪੀਲੇ ਰੰਗ ਦੀ ਪੁਸ਼ਾਕ ਅਤੇ ਪੀਲੀ ਦਸਤਾਰ ਸਜਾ ਵਿਆਹ ਲਈ ਫੱਬੇ ਮੁੱਖ ਮੰਤਰੀ ਦਾ ਸੀਐਮ ਹਾਊਸ ਦੇ ਅੰਦਰ ਹੀ ਵਿਆਹ ਹੋਇਆ ਹੋਵੇ ਸਿੱਖ ਰੀਤੀ ਰਿਵਾਜਾਂ ਅਨੁਸਾਰ ਹੋ ਰਿਹਾ ਸੀਐਮ ਮਾਨ ਦਾ ਵਿਆਹ ਸੀਐਮ ਹਾਊਸ 'ਚ ਹੋ ਰਹੇ ਆਨੰਦ ਕਾਰਜ ਸਿੱਖ ਰੀਤੀ ਰਿਵਾਜਾਂ ਅਨੁਸਾਰ ਸੀਐਮ ਮਾਨ ਨੇ ਸੀਐਮ ਹਾਊਸ ਅੰਦਰ ਆਨੰਦ ਕਾਰਜ ਕਰਵਾਏ