ਪਿਛਲੇ ਸਾਲ ਭਗਵੰਤ ਮਾਨ ਨੇ ਪੰਜਾਬ ਦੇ 17ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ।
ABP Sanjha

ਪਿਛਲੇ ਸਾਲ ਭਗਵੰਤ ਮਾਨ ਨੇ ਪੰਜਾਬ ਦੇ 17ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ।

ਜਿਸ ਤੋਂ ਬਾਅਦ ਉਹ ਲਗਾਤਾਰ ਪੰਜਾਬ ਤੇ ਪੰਜਾਬੀਅਤ ਦੇ ਲਈ ਕੰਮ ਕਰ ਰਹੇ ਹਨ।
ABP Sanjha

ਜਿਸ ਤੋਂ ਬਾਅਦ ਉਹ ਲਗਾਤਾਰ ਪੰਜਾਬ ਤੇ ਪੰਜਾਬੀਅਤ ਦੇ ਲਈ ਕੰਮ ਕਰ ਰਹੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਜੋ ਕਿ ਆਪਣੇ ਕੰਮਾਂ ਅਤੇ ਫੈਸਲਿਆਂ ਨੂੰ ਲੈ ਕੇ ਸੁਰਖੀਆਂ 'ਚ ਬਣੇ ਰਹਿੰਦੇ ਹਨ।
ABP Sanjha

ਮੁੱਖ ਮੰਤਰੀ ਭਗਵੰਤ ਮਾਨ ਜੋ ਕਿ ਆਪਣੇ ਕੰਮਾਂ ਅਤੇ ਫੈਸਲਿਆਂ ਨੂੰ ਲੈ ਕੇ ਸੁਰਖੀਆਂ 'ਚ ਬਣੇ ਰਹਿੰਦੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਇੱਕ ਅਜਿਹਾ ਫੈਸਲਾ ਲਿਆ ਹੈ ਜਿਸ ਤੋਂ ਬਾਅਦ ਉਹ ਸੁਰਖੀਆਂ ਵਿੱਚ ਬਣੇ ਹੋਏ ਹਨ।
ABP Sanjha

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਇੱਕ ਅਜਿਹਾ ਫੈਸਲਾ ਲਿਆ ਹੈ ਜਿਸ ਤੋਂ ਬਾਅਦ ਉਹ ਸੁਰਖੀਆਂ ਵਿੱਚ ਬਣੇ ਹੋਏ ਹਨ।

ABP Sanjha

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਤੇ ਦਿੱਲੀ ਵਿੱਚ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਇਨਕਾਰ ਦਿੱਤਾ ਹੈ।

ABP Sanjha

ਇਸ ਬਾਰੇ ਸੀਐਮ ਸੁਰੱਖਿਆ ਟੀਮ ਨੇ ਕੇਂਦਰ ਨੂੰ ਪੱਤਰ ਲਿਖ ਕੇ ਜਾਣੂ ਕਰਵਾਇਆ ਹੈ। ਇਸ ਪਿੱਛੇ ਤਰਕ ਦਿੱਤਾ ਗਿਆ ਹੈ ਕਿ ਦੋ ਸਰੱਖਿਆ ਘੇਰੇ ਹੋਣ ਕਰਕੇ ਕਮਾਂਡ ਦੀ ਸਮੱਸਿਆ ਹੋਏਗੀ ਜਿਸ ਨਾਲ ਨੁਕਸਾਨ ਹੋ ਸਕਦਾ ਹੈ।

ABP Sanjha

ਹਾਸਲ ਜਾਣਕਾਰੀ ਮੁਤਾਬਕ ਸੀਐਮ ਸੁਰੱਖਿਆ ਟੀਮ ਨੇ ਕੇਂਦਰ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਤੇ ਦਿੱਲੀ ਵਿੱਚ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ ਦੀ ਲੋੜ ਨਹੀਂ ਹੈ।

ABP Sanjha

ਸੀਐਮ ਮਾਨ ਦੀ ਸੁਰੱਖਿਆ ਲਈ ਪੰਜਾਬ ਤੇ ਦਿੱਲੀ ਵਿੱਚ ਪੰਜਾਬ ਪੁਲਿਸ ਤੇ ਸੀਐਮ ਸੁਰੱਖਿਆ ਦੀਆਂ ਵਿਸ਼ੇਸ਼ ਟੀਮਾਂ ਕਾਫੀ ਹਨ।

ABP Sanjha

ਦੱਸ ਦਈਏ ਕਿ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਸੂਬੇ ਦੇ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਥਿਤ ਰਿਸ਼ਵਤ ਕਾਂਡ ਨੂੰ ਲੈ ਕੇ ਚਰਚਾ ਵਿੱਚ ਬਣੇ ਹੋਏ ਸਨ।